-
ਯੂਹੰਨਾ 16:33ਪਵਿੱਤਰ ਬਾਈਬਲ
-
-
33 ਮੈਂ ਤੁਹਾਨੂੰ ਇਹ ਗੱਲਾਂ ਦੱਸੀਆਂ ਹਨ ਤਾਂਕਿ ਮੇਰੇ ਰਾਹੀਂ ਤੁਹਾਨੂੰ ਸ਼ਾਂਤੀ ਮਿਲੇ। ਦੁਨੀਆਂ ਵਿਚ ਤੁਹਾਨੂੰ ਕਸ਼ਟ ਸਹਿਣਾ ਪੈਂਦਾ ਹੈ, ਪਰ ਹੌਸਲਾ ਰੱਖੋ! ਮੈਂ ਦੁਨੀਆਂ ਨੂੰ ਜਿੱਤ ਲਿਆ ਹੈ।”
-