-
ਯੂਹੰਨਾ 18:16ਪਵਿੱਤਰ ਬਾਈਬਲ
-
-
16 ਪਰ ਪਤਰਸ ਬਾਹਰ ਦਰਵਾਜ਼ੇ ਕੋਲ ਖੜ੍ਹਾ ਰਿਹਾ। ਇਸ ਲਈ ਉਹ ਚੇਲਾ, ਜਿਹੜਾ ਮਹਾਂ ਪੁਜਾਰੀ ਨੂੰ ਜਾਣਦਾ ਸੀ, ਦਰਵਾਜ਼ੇ ʼਤੇ ਬੈਠੀ ਨੌਕਰਾਣੀ ਨਾਲ ਗੱਲ ਕਰ ਕੇ ਪਤਰਸ ਨੂੰ ਅੰਦਰ ਲੈ ਆਇਆ।