-
ਯੂਹੰਨਾ 20:15ਪਵਿੱਤਰ ਬਾਈਬਲ
-
-
15 ਯਿਸੂ ਨੇ ਉਸ ਨੂੰ ਕਿਹਾ: “ਬੀਬੀ, ਤੂੰ ਕਿਉਂ ਰੋ ਰਹੀ ਹੈਂ? ਤੂੰ ਕਿਸ ਨੂੰ ਲੱਭ ਰਹੀ ਹੈਂ?” ਉਸ ਨੂੰ ਮਾਲੀ ਸਮਝ ਕੇ ਮਰੀਅਮ ਨੇ ਕਿਹਾ: “ਵੀਰਾ, ਜੇ ਤੂੰ ਉਸ ਨੂੰ ਲੈ ਗਿਆ ਹੈਂ, ਤਾਂ ਮੈਨੂੰ ਦੱਸ ਤੂੰ ਉਸ ਨੂੰ ਕਿੱਥੇ ਰੱਖਿਆ ਹੈ, ਤਾਂਕਿ ਮੈਂ ਉਸ ਨੂੰ ਲੈ ਜਾਵਾਂ।”
-