-
ਯੂਹੰਨਾ 20:17ਪਵਿੱਤਰ ਬਾਈਬਲ
-
-
17 ਯਿਸੂ ਨੇ ਉਸ ਨੂੰ ਕਿਹਾ: “ਮੈਂ ਅਜੇ ਉੱਪਰ ਪਿਤਾ ਕੋਲ ਨਹੀਂ ਗਿਆ ਹਾਂ, ਇਸ ਕਰਕੇ ਮੈਨੂੰ ਫੜੀ ਨਾ ਰੱਖ। ਪਰ ਜਾ ਕੇ ਮੇਰੇ ਭਰਾਵਾਂ ਨੂੰ ਦੱਸ, ‘ਮੈਂ ਉੱਪਰ ਆਪਣੇ ਪਿਤਾ ਅਤੇ ਤੁਹਾਡੇ ਪਿਤਾ ਕੋਲ ਅਤੇ ਆਪਣੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ ਜਾ ਰਿਹਾ ਹਾਂ।’”
-