-
ਰਸੂਲਾਂ ਦੇ ਕੰਮ 1:16ਪਵਿੱਤਰ ਬਾਈਬਲ
-
-
16 “ਭਰਾਵੋ, ਇਹ ਜ਼ਰੂਰੀ ਸੀ ਕਿ ਧਰਮ-ਗ੍ਰੰਥ ਦੀਆਂ ਉਹ ਗੱਲਾਂ ਪੂਰੀਆਂ ਹੋਣ ਜਿਹੜੀਆਂ ਦਾਊਦ ਨੇ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਨਾਲ ਯਹੂਦਾ ਬਾਰੇ ਕਹੀਆਂ ਸਨ। ਯਹੂਦਾ ਹੀ ਯਿਸੂ ਨੂੰ ਗਿਰਫ਼ਤਾਰ ਕਰਾਉਣ ਲਈ ਸਿਪਾਹੀਆਂ ਨੂੰ ਲੈ ਕੇ ਗਿਆ ਸੀ।
-