-
ਰਸੂਲਾਂ ਦੇ ਕੰਮ 13:36ਪਵਿੱਤਰ ਬਾਈਬਲ
-
-
36 ਇਕ ਪਾਸੇ ਦਾਊਦ ਸੀ ਜਿਸ ਨੇ ਆਪਣੀ ਜ਼ਿੰਦਗੀ ਦੌਰਾਨ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਉਹ ਮੌਤ ਦੀ ਨੀਂਦ ਸੌਂ ਗਿਆ ਅਤੇ ਉਸ ਨੂੰ ਉਸ ਦੇ ਪਿਉ-ਦਾਦਿਆਂ ਨਾਲ ਦਫ਼ਨਾ ਦਿੱਤਾ ਗਿਆ ਅਤੇ ਉਸ ਦਾ ਸਰੀਰ ਗਲ਼ ਗਿਆ।
-