-
ਰਸੂਲਾਂ ਦੇ ਕੰਮ 13:43ਪਵਿੱਤਰ ਬਾਈਬਲ
-
-
43 ਇਸ ਲਈ, ਸਭਾ ਖ਼ਤਮ ਹੋਣ ਤੋਂ ਬਾਅਦ, ਪਰਮੇਸ਼ੁਰ ਦੀ ਭਗਤੀ ਕਰਨ ਵਾਲੇ ਬਹੁਤ ਸਾਰੇ ਯਹੂਦੀ ਅਤੇ ਯਹੂਦੀ ਧਰਮ ਨੂੰ ਅਪਣਾਉਣ ਵਾਲੇ ਲੋਕ ਪੌਲੁਸ ਅਤੇ ਬਰਨਾਬਾਸ ਦੇ ਪਿੱਛੇ-ਪਿੱਛੇ ਤੁਰ ਪਏ। ਪੌਲੁਸ ਅਤੇ ਬਰਨਾਬਾਸ ਨੇ ਉਨ੍ਹਾਂ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਹੱਲਾਸ਼ੇਰੀ ਦਿੱਤੀ ਕਿ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੀ ਅਪਾਰ ਕਿਰਪਾ ਦੇ ਲਾਇਕ ਬਣਾਈ ਰੱਖਣ।
-