-
ਰਸੂਲਾਂ ਦੇ ਕੰਮ 14:15ਪਵਿੱਤਰ ਬਾਈਬਲ
-
-
15 ਕਿਹਾ: “ਭਰਾਵੋ, ਤੁਸੀਂ ਇਹ ਸਭ ਕੁਝ ਕਿਉਂ ਕਰ ਰਹੇ ਹੋ? ਅਸੀਂ ਵੀ ਤੁਹਾਡੇ ਵਾਂਗ ਦੁੱਖ-ਸੁੱਖ ਭੋਗਣ ਵਾਲੇ ਆਮ ਇਨਸਾਨ ਹਾਂ। ਅਸੀਂ ਤੁਹਾਨੂੰ ਖ਼ੁਸ਼ ਖ਼ਬਰੀ ਸੁਣਾ ਰਹੇ ਹਾਂ ਤਾਂਕਿ ਤੁਸੀਂ ਇਨ੍ਹਾਂ ਵਿਅਰਥ ਚੀਜ਼ਾਂ ਨੂੰ ਛੱਡ ਕੇ ਜੀਉਂਦੇ ਪਰਮੇਸ਼ੁਰ ਦੀ ਭਗਤੀ ਕਰੋ ਜਿਸ ਨੇ ਆਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿਚਲੀਆਂ ਸਾਰੀਆਂ ਚੀਜ਼ਾਂ ਬਣਾਈਆਂ ਹਨ।
-