-
ਰਸੂਲਾਂ ਦੇ ਕੰਮ 17:6ਪਵਿੱਤਰ ਬਾਈਬਲ
-
-
6 ਜਦੋਂ ਉਹ ਨਾ ਲੱਭੇ, ਤਾਂ ਉਹ ਯਸੋਨ ਤੇ ਕੁਝ ਹੋਰ ਭਰਾਵਾਂ ਨੂੰ ਘਸੀਟ ਕੇ ਸ਼ਹਿਰ ਦੇ ਅਧਿਕਾਰੀਆਂ ਕੋਲ ਲੈ ਗਏ ਅਤੇ ਉੱਚੀ-ਉੱਚੀ ਕਹਿਣ ਲੱਗੇ: “ਜਿਨ੍ਹਾਂ ਆਦਮੀਆਂ ਨੇ ਸਾਰੀ ਦੁਨੀਆਂ ਵਿਚ ਉਥਲ-ਪੁਥਲ ਮਚਾਈ ਹੋਈ ਹੈ, ਉਹ ਇੱਥੇ ਵੀ ਆ ਗਏ ਹਨ।
-