-
ਰਸੂਲਾਂ ਦੇ ਕੰਮ 20:24ਪਵਿੱਤਰ ਬਾਈਬਲ
-
-
24 ਫਿਰ ਵੀ ਮੈਂ ਆਪਣੀ ਜਾਨ ਨੂੰ ਕਿਸੇ ਵੀ ਤਰ੍ਹਾਂ ਪਿਆਰੀ ਨਹੀਂ ਸਮਝਦਾ, ਸਗੋਂ ਮੈਂ ਇਹੀ ਚਾਹੁੰਦਾ ਹਾਂ ਕਿ ਮੈਂ ਇਹ ਦੌੜ ਅਤੇ ਸੇਵਾ ਦਾ ਕੰਮ ਪੂਰਾ ਕਰ ਲਵਾਂ। ਇਹ ਕੰਮ ਪ੍ਰਭੂ ਯਿਸੂ ਨੇ ਮੈਨੂੰ ਸੌਂਪਿਆ ਸੀ ਕਿ ਮੈਂ ਪਰਮੇਸ਼ੁਰ ਦੀ ਅਪਾਰ ਕਿਰਪਾ ਦੀ ਖ਼ੁਸ਼ ਖ਼ਬਰੀ ਦੀ ਚੰਗੀ ਤਰ੍ਹਾਂ ਗਵਾਹੀ ਦੇਵਾਂ।
-