-
ਰਸੂਲਾਂ ਦੇ ਕੰਮ 21:11ਪਵਿੱਤਰ ਬਾਈਬਲ
-
-
11 ਉਸ ਨੇ ਸਾਡੇ ਕੋਲ ਆ ਕੇ ਪੌਲੁਸ ਦੀ ਬੈੱਲਟ ਲਈ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ: “ਪਵਿੱਤਰ ਸ਼ਕਤੀ ਇਹ ਕਹਿੰਦੀ ਹੈ, ‘ਜਿਸ ਇਨਸਾਨ ਦੀ ਇਹ ਬੈੱਲਟ ਹੈ, ਉਸ ਨੂੰ ਯਹੂਦੀ ਯਰੂਸ਼ਲਮ ਵਿਚ ਇਸੇ ਤਰ੍ਹਾਂ ਬੰਨ੍ਹਣਗੇ ਅਤੇ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”
-