-
ਰਸੂਲਾਂ ਦੇ ਕੰਮ 21:21ਪਵਿੱਤਰ ਬਾਈਬਲ
-
-
21 ਪਰ ਉਨ੍ਹਾਂ ਨੇ ਤੇਰੇ ਬਾਰੇ ਇਹ ਅਫ਼ਵਾਹ ਸੁਣੀ ਹੈ ਕਿ ਤੂੰ ਗ਼ੈਰ-ਯਹੂਦੀ ਕੌਮਾਂ ਵਿਚ ਵੱਸੇ ਸਾਰੇ ਯਹੂਦੀਆਂ ਨੂੰ ਸਿੱਖਿਆ ਦੇ ਰਿਹਾ ਹੈਂ ਕਿ ਉਹ ਮੂਸਾ ਦੇ ਕਾਨੂੰਨ ਨੂੰ ਤਿਆਗ ਦੇਣ ਅਤੇ ਉਹ ਨਾ ਤਾਂ ਆਪਣੇ ਬੱਚਿਆਂ ਦੀ ਸੁੰਨਤ ਕਰਨ ਅਤੇ ਨਾ ਹੀ ਸਦੀਆਂ ਤੋਂ ਚੱਲੇ ਆ ਰਹੇ ਰੀਤਾਂ-ਰਿਵਾਜਾਂ ਨੂੰ ਮੰਨਣ।
-