-
ਰਸੂਲਾਂ ਦੇ ਕੰਮ 22:30ਪਵਿੱਤਰ ਬਾਈਬਲ
-
-
30 ਉਹ ਪੂਰੀ ਜਾਣਕਾਰੀ ਲੈਣੀ ਚਾਹੁੰਦਾ ਸੀ ਕਿ ਯਹੂਦੀ ਉਸ ਉੱਤੇ ਦੋਸ਼ ਕਿਉਂ ਲਾ ਰਹੇ ਸਨ, ਇਸ ਲਈ ਅਗਲੇ ਦਿਨ ਉਸ ਨੇ ਪੌਲੁਸ ਦੀਆਂ ਬੇੜੀਆਂ ਖੋਲ੍ਹ ਦਿੱਤੀਆਂ ਅਤੇ ਮੁੱਖ ਪੁਜਾਰੀਆਂ ਅਤੇ ਪੂਰੀ ਮਹਾਸਭਾ ਨੂੰ ਇਕੱਠੇ ਹੋਣ ਦਾ ਹੁਕਮ ਦਿੱਤਾ। ਫਿਰ ਉਸ ਨੇ ਪੌਲੁਸ ਨੂੰ ਲਿਆ ਕੇ ਉਨ੍ਹਾਂ ਦੇ ਸਾਮ੍ਹਣੇ ਖੜ੍ਹਾ ਕਰ ਦਿੱਤਾ।
-