ਰਸੂਲਾਂ ਦੇ ਕੰਮ 23:3 ਪਵਿੱਤਰ ਬਾਈਬਲ 3 ਫਿਰ ਪੌਲੁਸ ਨੇ ਕਿਹਾ: “ਓਏ ਪਖੰਡੀਆ,* ਪਰਮੇਸ਼ੁਰ ਤੈਨੂੰ ਮਾਰੇਗਾ। ਇਕ ਪਾਸੇ ਤੂੰ ਬੈਠ ਕੇ ਮੂਸਾ ਦੇ ਕਾਨੂੰਨ ਅਨੁਸਾਰ ਮੇਰਾ ਨਿਆਂ ਕਰਦਾ ਹੈਂ ਤੇ ਦੂਜੇ ਪਾਸੇ ਮੇਰੇ ਚਪੇੜ ਮਾਰਨ ਦਾ ਹੁਕਮ ਦੇ ਕੇ ਇਸੇ ਕਾਨੂੰਨ ਦੀ ਉਲੰਘਣਾ ਕਰਦਾ ਹੈਂ!”
3 ਫਿਰ ਪੌਲੁਸ ਨੇ ਕਿਹਾ: “ਓਏ ਪਖੰਡੀਆ,* ਪਰਮੇਸ਼ੁਰ ਤੈਨੂੰ ਮਾਰੇਗਾ। ਇਕ ਪਾਸੇ ਤੂੰ ਬੈਠ ਕੇ ਮੂਸਾ ਦੇ ਕਾਨੂੰਨ ਅਨੁਸਾਰ ਮੇਰਾ ਨਿਆਂ ਕਰਦਾ ਹੈਂ ਤੇ ਦੂਜੇ ਪਾਸੇ ਮੇਰੇ ਚਪੇੜ ਮਾਰਨ ਦਾ ਹੁਕਮ ਦੇ ਕੇ ਇਸੇ ਕਾਨੂੰਨ ਦੀ ਉਲੰਘਣਾ ਕਰਦਾ ਹੈਂ!”