-
ਰਸੂਲਾਂ ਦੇ ਕੰਮ 24:14ਪਵਿੱਤਰ ਬਾਈਬਲ
-
-
14 ਪਰ ਮੈਂ ਇਹ ਮੰਨਦਾ ਹਾਂ ਕਿ ਭਗਤੀ ਕਰਨ ਦੇ ਜਿਸ ਤਰੀਕੇ ਨੂੰ ਇਹ ਲੋਕ ‘ਪੰਥ’ ਕਹਿ ਰਹੇ ਹਨ, ਉਸੇ ਤਰੀਕੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਭਗਤੀ ਕਰਦਾ ਹਾਂ ਅਤੇ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਵਿਚ ਲਿਖੀਆਂ ਗੱਲਾਂ ਨੂੰ ਮੰਨਦਾ ਹਾਂ।
-