ਰਸੂਲਾਂ ਦੇ ਕੰਮ 25:8 ਪਵਿੱਤਰ ਬਾਈਬਲ 8 ਪਰ ਪੌਲੁਸ ਨੇ ਆਪਣੀ ਸਫ਼ਾਈ ਪੇਸ਼ ਕਰਦਿਆਂ ਕਿਹਾ: “ਮੈਂ ਨਾ ਤਾਂ ਯਹੂਦੀਆਂ ਨੂੰ ਦਿੱਤੇ ਗਏ ਮੂਸਾ ਦੇ ਕਾਨੂੰਨ ਦੇ ਖ਼ਿਲਾਫ਼, ਨਾ ਹੀ ਮੰਦਰ ਦੇ ਖ਼ਿਲਾਫ਼ ਅਤੇ ਨਾ ਹੀ ਸਮਰਾਟ* ਦੇ ਖ਼ਿਲਾਫ਼ ਕੋਈ ਪਾਪ ਕੀਤਾ ਹੈ।”
8 ਪਰ ਪੌਲੁਸ ਨੇ ਆਪਣੀ ਸਫ਼ਾਈ ਪੇਸ਼ ਕਰਦਿਆਂ ਕਿਹਾ: “ਮੈਂ ਨਾ ਤਾਂ ਯਹੂਦੀਆਂ ਨੂੰ ਦਿੱਤੇ ਗਏ ਮੂਸਾ ਦੇ ਕਾਨੂੰਨ ਦੇ ਖ਼ਿਲਾਫ਼, ਨਾ ਹੀ ਮੰਦਰ ਦੇ ਖ਼ਿਲਾਫ਼ ਅਤੇ ਨਾ ਹੀ ਸਮਰਾਟ* ਦੇ ਖ਼ਿਲਾਫ਼ ਕੋਈ ਪਾਪ ਕੀਤਾ ਹੈ।”