-
ਰਸੂਲਾਂ ਦੇ ਕੰਮ 25:10ਪਵਿੱਤਰ ਬਾਈਬਲ
-
-
10 ਪਰ ਪੌਲੁਸ ਨੇ ਕਿਹਾ: “ਮੈਂ ਸਮਰਾਟ ਦੇ ਨਿਆਂ ਦੇ ਸਿੰਘਾਸਣ ਦੇ ਸਾਮ੍ਹਣੇ ਖੜ੍ਹਾ ਹਾਂ, ਇਸ ਲਈ ਇੱਥੇ ਹੀ ਮੇਰਾ ਨਿਆਂ ਕੀਤਾ ਜਾਣਾ ਚਾਹੀਦਾ ਹੈ। ਮੈਂ ਯਹੂਦੀਆਂ ਦਾ ਕੁਝ ਨਹੀਂ ਵਿਗਾੜਿਆ ਜਿਵੇਂ ਕਿ ਤੈਨੂੰ ਵੀ ਚੰਗੀ ਤਰ੍ਹਾਂ ਪਤਾ ਲੱਗ ਰਿਹਾ ਹੈ।
-