-
ਰਸੂਲਾਂ ਦੇ ਕੰਮ 25:15ਪਵਿੱਤਰ ਬਾਈਬਲ
-
-
15 ਅਤੇ ਜਦੋਂ ਮੈਂ ਯਰੂਸ਼ਲਮ ਵਿਚ ਸਾਂ, ਤਾਂ ਮੁੱਖ ਪੁਜਾਰੀਆਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਮੇਰੇ ਨਾਲ ਉਸ ਬਾਰੇ ਗੱਲ ਕੀਤੀ ਸੀ ਅਤੇ ਉਨ੍ਹਾਂ ਨੇ ਬੇਨਤੀ ਕੀਤੀ ਕਿ ਮੈਂ ਉਸ ਨੂੰ ਸਜ਼ਾ ਦਾ ਹੁਕਮ ਸੁਣਾਵਾਂ।
-