ਰਸੂਲਾਂ ਦੇ ਕੰਮ 26:14 ਪਵਿੱਤਰ ਬਾਈਬਲ 14 ਜਦੋਂ ਅਸੀਂ ਸਾਰੇ ਜ਼ਮੀਨ ਉੱਤੇ ਡਿਗ ਪਏ, ਤਾਂ ਇਕ ਆਵਾਜ਼ ਨੇ ਮੈਨੂੰ ਇਬਰਾਨੀ ਭਾਸ਼ਾ ਵਿਚ ਇਹ ਕਿਹਾ, ‘ਸੌਲੁਸ, ਸੌਲੁਸ, ਤੂੰ ਕਿਉਂ ਮੇਰੇ ਉੱਤੇ ਜ਼ੁਲਮ ਕਰਦਾ ਹੈਂ? ਪਰਮੇਸ਼ੁਰ ਦੇ ਕੰਮ ਦਾ ਵਿਰੋਧ ਕਰ ਕੇ ਤੂੰ ਆਪਣਾ ਹੀ ਨੁਕਸਾਨ ਕਰ ਰਿਹਾ ਹੈਂ।’* ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 26:14 ਗਵਾਹੀ ਦਿਓ, ਸਫ਼ੇ 199-200 ਪਹਿਰਾਬੁਰਜ,10/1/2003, ਸਫ਼ਾ 32
14 ਜਦੋਂ ਅਸੀਂ ਸਾਰੇ ਜ਼ਮੀਨ ਉੱਤੇ ਡਿਗ ਪਏ, ਤਾਂ ਇਕ ਆਵਾਜ਼ ਨੇ ਮੈਨੂੰ ਇਬਰਾਨੀ ਭਾਸ਼ਾ ਵਿਚ ਇਹ ਕਿਹਾ, ‘ਸੌਲੁਸ, ਸੌਲੁਸ, ਤੂੰ ਕਿਉਂ ਮੇਰੇ ਉੱਤੇ ਜ਼ੁਲਮ ਕਰਦਾ ਹੈਂ? ਪਰਮੇਸ਼ੁਰ ਦੇ ਕੰਮ ਦਾ ਵਿਰੋਧ ਕਰ ਕੇ ਤੂੰ ਆਪਣਾ ਹੀ ਨੁਕਸਾਨ ਕਰ ਰਿਹਾ ਹੈਂ।’*