-
ਰੋਮੀਆਂ 6:16ਪਵਿੱਤਰ ਬਾਈਬਲ
-
-
16 ਕੀ ਤੁਸੀਂ ਨਹੀਂ ਜਾਣਦੇ ਕਿ ਜਿਹੜਾ ਇਨਸਾਨ ਕਿਸੇ ਦਾ ਹੁਕਮ ਮੰਨਣ ਲਈ ਹਮੇਸ਼ਾ ਤਿਆਰ ਰਹਿੰਦਾ ਹੈ, ਉਹ ਉਸ ਦਾ ਗ਼ੁਲਾਮ ਹੁੰਦਾ ਹੈ ਕਿਉਂਕਿ ਉਹ ਉਸ ਦਾ ਹੁਕਮ ਮੰਨਦਾ ਹੈ? ਇਸ ਲਈ, ਤੁਸੀਂ ਜਾਂ ਤਾਂ ਪਾਪ ਦੇ ਗ਼ੁਲਾਮ ਹੋ ਜਿਸ ਦਾ ਅੰਜਾਮ ਮੌਤ ਹੁੰਦਾ ਹੈ ਜਾਂ ਫਿਰ ਤੁਸੀਂ ਪਰਮੇਸ਼ੁਰ ਦੇ ਗ਼ੁਲਾਮ ਹੋ ਅਤੇ ਉਸ ਦਾ ਕਹਿਣਾ ਮੰਨਦੇ ਹੋ ਜਿਸ ਕਰਕੇ ਤੁਹਾਨੂੰ ਧਰਮੀ ਠਹਿਰਾਇਆ ਜਾਵੇਗਾ।
-