-
ਰੋਮੀਆਂ 13:7ਪਵਿੱਤਰ ਬਾਈਬਲ
-
-
7 ਉਨ੍ਹਾਂ ਦਾ ਜੋ ਵੀ ਹੱਕ ਬਣਦਾ ਹੈ, ਉਨ੍ਹਾਂ ਨੂੰ ਦਿਓ। ਜਿਹੜਾ ਟੈਕਸ ਮੰਗਦਾ ਹੈ, ਉਸ ਨੂੰ ਟੈਕਸ ਦਿਓ; ਜਿਹੜਾ ਚੁੰਗੀ ਮੰਗਦਾ ਹੈ, ਉਸ ਨੂੰ ਚੁੰਗੀ ਦਿਓ। ਜਿਸ ਤੋਂ ਡਰਨਾ ਚਾਹੀਦਾ ਹੈ, ਉਸ ਤੋਂ ਡਰੋ; ਜਿਸ ਦਾ ਆਦਰ ਕਰਨਾ ਚਾਹੀਦਾ ਹੈ, ਉਸ ਦਾ ਆਦਰ ਕਰੋ।
-