-
1 ਕੁਰਿੰਥੀਆਂ 1:2ਪਵਿੱਤਰ ਬਾਈਬਲ
-
-
2 ਮੈਂ ਕੁਰਿੰਥੁਸ ਵਿਚ ਪਰਮੇਸ਼ੁਰ ਦੀ ਮੰਡਲੀ ਨੂੰ ਯਾਨੀ ਤੁਹਾਨੂੰ ਚਿੱਠੀ ਲਿਖ ਰਿਹਾ ਹਾਂ ਜਿਨ੍ਹਾਂ ਨੂੰ ਮਸੀਹ ਯਿਸੂ ਦੇ ਚੇਲਿਆਂ ਦੇ ਤੌਰ ਤੇ ਪਵਿੱਤਰ ਕੀਤਾ ਗਿਆ ਹੈ ਅਤੇ ਪਵਿੱਤਰ ਸੇਵਕ ਬਣਨ ਲਈ ਸੱਦਿਆ ਗਿਆ ਹੈ। ਮੈਂ ਉਨ੍ਹਾਂ ਸਾਰਿਆਂ ਨੂੰ ਵੀ ਲਿਖ ਰਿਹਾ ਹਾਂ ਜਿਹੜੇ ਹਰ ਜਗ੍ਹਾ ਸਾਡੇ ਸਾਰਿਆਂ ਦੇ ਪ੍ਰਭੂ ਯਿਸੂ ਮਸੀਹ ਦਾ ਨਾਂ ਲੈਂਦੇ ਹਨ:
-