-
1 ਕੁਰਿੰਥੀਆਂ 2:14ਪਵਿੱਤਰ ਬਾਈਬਲ
-
-
14 ਪਰ ਜਿਹੜਾ ਇਨਸਾਨ ਆਪਣੀਆਂ ਇੱਛਾਵਾਂ ਅਨੁਸਾਰ ਚੱਲਦਾ ਹੈ, ਉਹ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਦੁਆਰਾ ਜ਼ਾਹਰ ਕੀਤੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਕਿਉਂਕਿ ਉਹ ਗੱਲਾਂ ਉਸ ਲਈ ਮੂਰਖਤਾ ਹਨ; ਅਤੇ ਉਹ ਉਨ੍ਹਾਂ ਗੱਲਾਂ ਨੂੰ ਸਮਝ ਨਹੀਂ ਸਕਦਾ ਕਿਉਂਕਿ ਉਨ੍ਹਾਂ ਗੱਲਾਂ ਦੀ ਜਾਂਚ ਕਰਨ ਲਈ ਪਵਿੱਤਰ ਸ਼ਕਤੀ ਦੀ ਲੋੜ ਹੈ।
-