-
1 ਕੁਰਿੰਥੀਆਂ 4:12ਪਵਿੱਤਰ ਬਾਈਬਲ
-
-
12 ਅਤੇ ਮਿਹਨਤ ਨਾਲ ਆਪਣੇ ਹੱਥੀਂ ਕੰਮ-ਧੰਦੇ ਕਰਦੇ ਹਾਂ। ਜਦੋਂ ਲੋਕ ਸਾਡੀ ਬੇਇੱਜ਼ਤੀ ਕਰਦੇ ਹਨ, ਤਾਂ ਅਸੀਂ ਉਨ੍ਹਾਂ ਨੂੰ ਅਸੀਸਾਂ ਦਿੰਦੇ ਹਾਂ; ਜਦੋਂ ਸਾਡੇ ਉੱਤੇ ਜ਼ੁਲਮ ਕੀਤੇ ਜਾਂਦੇ ਹਨ, ਤਾਂ ਅਸੀਂ ਧੀਰਜ ਨਾਲ ਸਹਿ ਲੈਂਦੇ ਹਾਂ;
-