-
1 ਕੁਰਿੰਥੀਆਂ 5:11ਪਵਿੱਤਰ ਬਾਈਬਲ
-
-
11 ਪਰ ਮੈਂ ਤੁਹਾਨੂੰ ਇਹ ਲਿਖ ਰਿਹਾ ਹਾਂ ਕਿ ਜੇ ਕੋਈ ਭਰਾ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ-ਪੂਜਕ ਜਾਂ ਗਾਲ਼ਾਂ ਕੱਢਣ ਵਾਲਾ ਜਾਂ ਸ਼ਰਾਬੀ ਜਾਂ ਦੂਸਰਿਆਂ ਨੂੰ ਲੁੱਟਣ ਵਾਲਾ ਹੋਵੇ, ਤਾਂ ਤੁਸੀਂ ਉਸ ਨਾਲ ਸੰਗਤ ਕਰਨੀ ਛੱਡ ਦਿਓ, ਇੱਥੋਂ ਤਕ ਕਿ ਉਸ ਨਾਲ ਰੋਟੀ ਵੀ ਨਾ ਖਾਓ।
-