-
1 ਕੁਰਿੰਥੀਆਂ 10:13ਪਵਿੱਤਰ ਬਾਈਬਲ
-
-
13 ਤੁਹਾਡੇ ਉੱਤੇ ਅਜਿਹੀ ਕੋਈ ਪਰੀਖਿਆ ਨਹੀਂ ਆਈ ਹੈ ਜੋ ਦੂਸਰੇ ਲੋਕਾਂ ਉੱਤੇ ਨਾ ਆਈ ਹੋਵੇ। ਪਰ ਪਰਮੇਸ਼ੁਰ ਵਫ਼ਾਦਾਰ ਹੈ ਅਤੇ ਜਿੰਨਾ ਤੁਸੀਂ ਬਰਦਾਸ਼ਤ ਕਰ ਸਕਦੇ ਹੋ, ਉਸ ਤੋਂ ਵੱਧ ਉਹ ਤੁਹਾਨੂੰ ਪਰੀਖਿਆ ਵਿਚ ਨਹੀਂ ਪੈਣ ਦੇਵੇਗਾ, ਸਗੋਂ ਪਰੀਖਿਆ ਦੇ ਵੇਲੇ ਉਹ ਤੁਹਾਡੇ ਲਈ ਰਾਹ ਵੀ ਖੋਲ੍ਹ ਦੇਵੇਗਾ ਤਾਂਕਿ ਤੁਸੀਂ ਉਸ ਪਰੀਖਿਆ ਦਾ ਸਾਮ੍ਹਣਾ ਕਰ ਸਕੋ।
-