-
1 ਕੁਰਿੰਥੀਆਂ 11:25ਪਵਿੱਤਰ ਬਾਈਬਲ
-
-
25 ਅਤੇ ਉਸ ਨੇ ਪਸਾਹ ਦਾ ਖਾਣਾ ਖਾਣ ਤੋਂ ਬਾਅਦ ਦਾਖਰਸ ਦਾ ਪਿਆਲਾ ਲੈ ਕੇ ਇਸੇ ਤਰ੍ਹਾਂ ਕੀਤਾ ਅਤੇ ਕਿਹਾ: “ਇਹ ਦਾਖਰਸ ਦਾ ਪਿਆਲਾ ਮੇਰੇ ਲਹੂ ਦੁਆਰਾ ਕੀਤੇ ਗਏ ਨਵੇਂ ਇਕਰਾਰ ਨੂੰ ਦਰਸਾਉਂਦਾ ਹੈ। ਜਦੋਂ ਵੀ ਤੁਸੀਂ ਇਹ ਦਾਖਰਸ ਪੀਓ, ਤਾਂ ਮੇਰੀ ਯਾਦ ਵਿਚ ਇਸ ਤਰ੍ਹਾਂ ਕਰਦੇ ਰਹੋ।”
-