-
1 ਕੁਰਿੰਥੀਆਂ 15:12ਪਵਿੱਤਰ ਬਾਈਬਲ
-
-
12 ਹੁਣ ਜੇ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਮਸੀਹ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕਰ ਦਿੱਤਾ ਗਿਆ ਹੈ, ਤਾਂ ਫਿਰ ਤੁਹਾਡੇ ਵਿੱਚੋਂ ਕਈ ਜਣੇ ਇਹ ਕਿਉਂ ਕਹਿੰਦੇ ਹਨ ਕਿ ਮਰੇ ਹੋਏ ਲੋਕਾਂ ਨੂੰ ਜੀਉਂਦਾ ਨਹੀਂ ਕੀਤਾ ਜਾਵੇਗਾ?
-