-
2 ਕੁਰਿੰਥੀਆਂ 4:4ਪਵਿੱਤਰ ਬਾਈਬਲ
-
-
4 ਇਸ ਦੁਨੀਆਂ ਦੇ ਈਸ਼ਵਰ ਨੇ ਇਨ੍ਹਾਂ ਅਵਿਸ਼ਵਾਸੀ ਲੋਕਾਂ ਦੇ ਮਨ ਦੀਆਂ ਅੱਖਾਂ ਅੰਨ੍ਹੀਆਂ ਕੀਤੀਆਂ ਹੋਈਆਂ ਹਨ ਤਾਂਕਿ ਉਨ੍ਹਾਂ ਉੱਤੇ ਮਸੀਹ ਬਾਰੇ, ਜਿਹੜਾ ਪਰਮੇਸ਼ੁਰ ਦਾ ਸਰੂਪ ਹੈ, ਸ਼ਾਨਦਾਰ ਖ਼ੁਸ਼ ਖ਼ਬਰੀ ਦਾ ਚਾਨਣ ਨਾ ਚਮਕੇ।
-