-
2 ਕੁਰਿੰਥੀਆਂ 5:19ਪਵਿੱਤਰ ਬਾਈਬਲ
-
-
19 ਇਸ ਦਾ ਮਤਲਬ ਹੈ ਕਿ ਪਰਮੇਸ਼ੁਰ ਮਸੀਹ ਰਾਹੀਂ ਲੋਕਾਂ ਨਾਲ ਸੁਲ੍ਹਾ ਕਰ ਰਿਹਾ ਹੈ ਅਤੇ ਉਹ ਹੁਣ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਦੋਸ਼ੀ ਨਹੀਂ ਠਹਿਰਾਉਂਦਾ। ਉਸ ਨੇ ਸਾਨੂੰ ਇਸ ਸੰਦੇਸ਼ ਦਾ ਪ੍ਰਚਾਰ ਕਰਨ ਦਾ ਕੰਮ ਦਿੱਤਾ ਹੈ ਕਿ ਲੋਕ ਪਰਮੇਸ਼ੁਰ ਨਾਲ ਸੁਲ੍ਹਾ ਕਰ ਸਕਦੇ ਹਨ।
-