-
2 ਕੁਰਿੰਥੀਆਂ 12:14ਪਵਿੱਤਰ ਬਾਈਬਲ
-
-
14 ਦੇਖੋ! ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਲਈ ਤਿਆਰ ਹਾਂ, ਪਰ ਮੈਂ ਇਸ ਵਾਰ ਵੀ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਂ ਤੁਹਾਡੀਆਂ ਚੀਜ਼ਾਂ ਨਹੀਂ ਚਾਹੁੰਦਾ, ਸਗੋਂ ਤੁਹਾਨੂੰ ਚਾਹੁੰਦਾ ਹਾਂ; ਬੱਚਿਆਂ ਤੋਂ ਇਹ ਉਮੀਦ ਨਹੀਂ ਕੀਤੀ ਜਾਂਦੀ ਕਿ ਉਹ ਆਪਣੇ ਮਾਪਿਆਂ ਲਈ ਪੈਸੇ ਜੋੜ-ਜੋੜ ਕੇ ਰੱਖਣ, ਸਗੋਂ ਮਾਪਿਆਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ ਬੱਚਿਆਂ ਲਈ ਪੈਸੇ ਜੋੜਨ।
-