-
ਗਲਾਤੀਆਂ 4:12ਪਵਿੱਤਰ ਬਾਈਬਲ
-
-
12 ਭਰਾਵੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਰਗੇ ਬਣੋ ਕਿਉਂਕਿ ਪਹਿਲਾਂ ਮੈਂ ਵੀ ਤੁਹਾਡੇ ਵਾਂਗ ਜੋਸ਼ ਨਾਲ ਮੂਸਾ ਦੇ ਕਾਨੂੰਨ ਦੀਆਂ ਗੱਲਾਂ ʼਤੇ ਚੱਲਦਾ ਸੀ। ਤੁਸੀਂ ਮੇਰੇ ਨਾਲ ਕੋਈ ਬੁਰਾ ਸਲੂਕ ਨਹੀਂ ਕੀਤਾ।
-