-
ਗਲਾਤੀਆਂ 4:17ਪਵਿੱਤਰ ਬਾਈਬਲ
-
-
17 ਕੁਝ ਲੋਕ ਤੁਹਾਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰਦੇ ਹਨ, ਪਰ ਉਨ੍ਹਾਂ ਦਾ ਇਰਾਦਾ ਨੇਕ ਨਹੀਂ ਹੈ। ਉਹ ਤੁਹਾਨੂੰ ਮੇਰੇ ਤੋਂ ਦੂਰ ਕਰਨਾ ਚਾਹੁੰਦੇ ਹਨ, ਤਾਂਕਿ ਤੁਸੀਂ ਬੜੇ ਜੋਸ਼ ਨਾਲ ਉਨ੍ਹਾਂ ਦੇ ਪਿੱਛੇ-ਪਿੱਛੇ ਜਾਓ।
-