-
ਅਫ਼ਸੀਆਂ 5:4ਪਵਿੱਤਰ ਬਾਈਬਲ
-
-
4 ਅਤੇ ਨਾ ਹੀ ਤੁਸੀਂ ਬੇਸ਼ਰਮੀ ਭਰੇ ਕੰਮ ਕਰੋ, ਨਾ ਬੇਹੂਦਾ ਗੱਲਾਂ ਤੇ ਨਾ ਹੀ ਗੰਦੇ ਮਜ਼ਾਕ ਕਰੋ ਕਿਉਂਕਿ ਇਹ ਕੰਮ ਤੁਹਾਨੂੰ ਸ਼ੋਭਾ ਨਹੀਂ ਦਿੰਦੇ, ਇਸ ਦੀ ਬਜਾਇ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੋ।
-