-
ਕੁਲੁੱਸੀਆਂ 3:16ਪਵਿੱਤਰ ਬਾਈਬਲ
-
-
16 ਅਤੇ ਮਸੀਹ ਦੇ ਬਚਨ ਨੂੰ ਆਪਣੇ ਦਿਲਾਂ ਵਿਚ ਪੂਰੀ ਤਰ੍ਹਾਂ ਬਿਠਾਓ ਤਾਂਕਿ ਤੁਸੀਂ ਬੁੱਧੀਮਾਨ ਬਣ ਜਾਓ। ਜ਼ਬੂਰ ਗਾ ਕੇ, ਪਰਮੇਸ਼ੁਰ ਦਾ ਗੁਣਗਾਨ ਕਰ ਕੇ ਅਤੇ ਆਪਣੀ ਸ਼ੁਕਰਗੁਜ਼ਾਰੀ ਦਿਖਾਉਣ ਲਈ ਭਜਨ ਗਾ ਕੇ ਇਕ-ਦੂਜੇ ਨੂੰ ਸਿੱਖਿਆ ਅਤੇ ਹੌਸਲਾ ਦਿੰਦੇ ਰਹੋ ਅਤੇ ਆਪਣੇ ਦਿਲਾਂ ਵਿਚ ਯਹੋਵਾਹ ਲਈ ਗੀਤ ਗਾਉਂਦੇ ਰਹੋ।
-