-
2 ਥੱਸਲੁਨੀਕੀਆਂ 2:3ਪਵਿੱਤਰ ਬਾਈਬਲ
-
-
3 ਧਿਆਨ ਰੱਖੋ ਕਿ ਇਸ ਮਾਮਲੇ ਵਿਚ ਕੋਈ ਵੀ ਤੁਹਾਨੂੰ ਕਿਸੇ ਤਰ੍ਹਾਂ ਗੁਮਰਾਹ ਨਾ ਕਰੇ ਕਿਉਂਕਿ ਉਸ ਦਿਨ ਦੇ ਆਉਣ ਤੋਂ ਪਹਿਲਾਂ ਪਰਮੇਸ਼ੁਰ ਦੇ ਖ਼ਿਲਾਫ਼ ਬਗਾਵਤ ਹੋਵੇਗੀ ਅਤੇ ਉਸ ਦੁਸ਼ਟ ਬੰਦੇ ਨੂੰ ਪ੍ਰਗਟ ਕੀਤਾ ਜਾਵੇਗਾ ਜਿਸ ਨੂੰ ਖ਼ਤਮ ਕੀਤਾ ਜਾਵੇਗਾ।
-