-
1 ਤਿਮੋਥਿਉਸ 5:17ਪਵਿੱਤਰ ਬਾਈਬਲ
-
-
17 ਜਿਹੜੇ ਬਜ਼ੁਰਗ ਵਧੀਆ ਤਰੀਕੇ ਨਾਲ ਅਗਵਾਈ ਕਰਦੇ ਹਨ, ਉਨ੍ਹਾਂ ਦਾ ਦੁਗਣਾ ਆਦਰ ਕੀਤਾ ਜਾਵੇ, ਖ਼ਾਸ ਕਰਕੇ ਉਨ੍ਹਾਂ ਦਾ ਜਿਹੜੇ ਪਰਮੇਸ਼ੁਰ ਦੇ ਬਚਨ ਬਾਰੇ ਦੱਸਣ ਅਤੇ ਸਿੱਖਿਆ ਦੇਣ ਦੇ ਕੰਮ ਵਿਚ ਸਖ਼ਤ ਮਿਹਨਤ ਕਰਦੇ ਹਨ।
-