-
1 ਤਿਮੋਥਿਉਸ 6:10ਪਵਿੱਤਰ ਬਾਈਬਲ
-
-
10 ਪੈਸੇ ਨਾਲ ਪਿਆਰ ਤਰ੍ਹਾਂ-ਤਰ੍ਹਾਂ ਦੀਆਂ ਬੁਰਾਈਆਂ ਦੀ ਜੜ੍ਹ ਹੈ ਅਤੇ ਪੈਸੇ ਨਾਲ ਪਿਆਰ ਹੋਣ ਕਰਕੇ ਕਈਆਂ ਨੇ ਗੁਮਰਾਹ ਹੋ ਕੇ ਨਿਹਚਾ ਕਰਨੀ ਛੱਡ ਦਿੱਤੀ ਹੈ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਬਹੁਤ ਸਾਰੇ ਦੁੱਖਾਂ ਦੇ ਤੀਰਾਂ ਨਾਲ ਵਿੰਨ੍ਹਿਆ ਹੈ।
-