-
ਇਬਰਾਨੀਆਂ 4:12ਪਵਿੱਤਰ ਬਾਈਬਲ
-
-
12 ਕਿਉਂਕਿ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਸ਼ਕਤੀਸ਼ਾਲੀ ਹੈ ਅਤੇ ਕਿਸੇ ਵੀ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਹੈ ਅਤੇ ਇਹ ਇਨਸਾਨ ਦੇ ਧੁਰ ਅੰਦਰ ਤਕ ਵਾਰ ਕਰ ਕੇ ਜ਼ਾਹਰ ਕਰਦਾ ਹੈ ਕਿ ਇਨਸਾਨ ਬਾਹਰੋਂ ਕਿਹੋ ਜਿਹਾ ਹੈ ਅਤੇ ਅੰਦਰੋਂ ਕਿਹੋ ਜਿਹਾ ਹੈ ਅਤੇ ਜਿਵੇਂ ਤਿੱਖੀ ਤਲਵਾਰ ਹੱਡੀਆਂ ਨੂੰ ਗੁੱਦੇ ਤਕ ਆਰ-ਪਾਰ ਵੱਢਦੀ ਹੈ, ਉਸੇ ਤਰ੍ਹਾਂ ਇਹ ਮਨ ਦੀਆਂ ਸੋਚਾਂ ਅਤੇ ਇਰਾਦਿਆਂ ਨੂੰ ਜਾਣ ਸਕਦਾ ਹੈ।
-