-
ਇਬਰਾਨੀਆਂ 10:16ਪਵਿੱਤਰ ਬਾਈਬਲ
-
-
16 “‘ਉਨ੍ਹਾਂ ਦਿਨਾਂ ਤੋਂ ਬਾਅਦ ਮੈਂ ਉਨ੍ਹਾਂ ਨਾਲ ਇਹ ਇਕਰਾਰ ਕਰਾਂਗਾ,’ ਯਹੋਵਾਹ ਕਹਿੰਦਾ ਹੈ। ‘ਮੈਂ ਆਪਣੇ ਕਾਨੂੰਨ ਉਨ੍ਹਾਂ ਦੇ ਦਿਲਾਂ ਵਿਚ ਪਾਵਾਂਗਾ ਅਤੇ ਇਹ ਕਾਨੂੰਨ ਮੈਂ ਉਨ੍ਹਾਂ ਦੇ ਮਨਾਂ ʼਤੇ ਲਿਖਾਂਗਾ,’”
-