-
ਇਬਰਾਨੀਆਂ 11:1ਪਵਿੱਤਰ ਬਾਈਬਲ
-
-
11 ਨਿਹਚਾ ਇਸ ਗੱਲ ਦਾ ਪੱਕਾ ਭਰੋਸਾ ਹੈ ਕਿ ਜਿਨ੍ਹਾਂ ਚੀਜ਼ਾਂ ਦੀ ਉਮੀਦ ਰੱਖੀ ਗਈ ਹੈ, ਉਹ ਜ਼ਰੂਰ ਮਿਲਣਗੀਆਂ। ਇਹ ਇਸ ਗੱਲ ਦਾ ਸਬੂਤ ਵੀ ਹੈ ਕਿ ਤੁਸੀਂ ਜਿਸ ਚੀਜ਼ ʼਤੇ ਵਿਸ਼ਵਾਸ ਕਰਦੇ ਹੋ, ਉਹ ਸੱਚ-ਮੁੱਚ ਹੈ, ਭਾਵੇਂ ਤੁਸੀਂ ਉਸ ਨੂੰ ਦੇਖ ਨਹੀਂ ਸਕਦੇ।
-