-
ਇਬਰਾਨੀਆਂ 11:11ਪਵਿੱਤਰ ਬਾਈਬਲ
-
-
11 ਨਿਹਚਾ ਨਾਲ ਸਾਰਾਹ ਨੇ ਗਰਭਵਤੀ ਹੋਣ ਦੀ ਸ਼ਕਤੀ ਪ੍ਰਾਪਤ ਕੀਤੀ, ਭਾਵੇਂ ਕਿ ਬੱਚੇ ਪੈਦਾ ਕਰਨ ਦੀ ਉਸ ਦੀ ਉਮਰ ਲੰਘ ਚੁੱਕੀ ਸੀ ਕਿਉਂਕਿ ਉਸ ਨੂੰ ਭਰੋਸਾ ਸੀ ਕਿ ਵਾਅਦਾ ਕਰਨ ਵਾਲਾ ਵਫ਼ਾਦਾਰ ਹੈ।
-