-
ਇਬਰਾਨੀਆਂ 13:4ਪਵਿੱਤਰ ਬਾਈਬਲ
-
-
4 ਸਾਰੇ ਜਣੇ ਵਿਆਹ ਨੂੰ ਆਦਰਯੋਗ ਸਮਝਣ ਅਤੇ ਵਿਆਹ ਦਾ ਵਿਛਾਉਣਾ ਬੇਦਾਗ਼ ਰਹੇ ਕਿਉਂਕਿ ਹਰਾਮਕਾਰਾਂ ਅਤੇ ਆਪਣੇ ਜੀਵਨ ਸਾਥੀ ਤੋਂ ਇਲਾਵਾ ਕਿਸੇ ਹੋਰ ਨਾਲ ਨਾਜਾਇਜ਼ ਸੰਬੰਧ ਰੱਖਣ ਵਾਲਿਆਂ ਨੂੰ ਪਰਮੇਸ਼ੁਰ ਸਜ਼ਾ ਦੇਵੇਗਾ।
-