-
ਯਾਕੂਬ 3:14ਪਵਿੱਤਰ ਬਾਈਬਲ
-
-
14 ਪਰ ਜੇ ਤੁਹਾਡੇ ਮਨਾਂ ਵਿਚ ਇੰਨੀ ਜ਼ਿਆਦਾ ਈਰਖਾ ਅਤੇ ਲੜਾਈ-ਝਗੜਾ ਕਰਨ ਦੀ ਭਾਵਨਾ ਹੈ, ਤਾਂ ਆਪਣੇ ਬੁੱਧੀਮਾਨ ਹੋਣ ਬਾਰੇ ਸ਼ੇਖ਼ੀਆਂ ਨਾ ਮਾਰੋ। ਜੇ ਤੁਸੀਂ ਸ਼ੇਖ਼ੀਆਂ ਮਾਰਦੇ ਹੋ, ਤਾਂ ਤੁਸੀਂ ਝੂਠ ਬੋਲਦੇ ਹੋ।
-