-
ਯਾਕੂਬ 5:11ਪਵਿੱਤਰ ਬਾਈਬਲ
-
-
11 ਧਿਆਨ ਦਿਓ! ਅਸੀਂ ਉਨ੍ਹਾਂ ਨੂੰ ਖ਼ੁਸ਼ ਕਹਿੰਦੇ ਹਾਂ ਜਿਨ੍ਹਾਂ ਨੇ ਮੁਸ਼ਕਲਾਂ ਦਾ ਸਾਮ੍ਹਣਾ ਕੀਤਾ ਹੈ। ਤੁਸੀਂ ਸੁਣਿਆ ਹੈ ਕਿ ਅੱਯੂਬ ਨੇ ਕਿੰਨੇ ਧੀਰਜ ਨਾਲ ਦੁੱਖ ਸਹੇ ਸਨ ਅਤੇ ਇਸ ਕਰਕੇ ਯਹੋਵਾਹ ਨੇ ਉਸ ਨੂੰ ਬੇਅੰਤ ਬਰਕਤਾਂ ਦਿੱਤੀਆਂ ਸਨ। ਇਸ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ ਬਹੁਤ ਹੀ ਹਮਦਰਦ ਅਤੇ ਦਇਆਵਾਨ ਹੈ।
-