1 ਪਤਰਸ 1:18 ਪਵਿੱਤਰ ਬਾਈਬਲ 18 ਕਿਉਂਕਿ ਤੁਸੀਂ ਜਾਣਦੇ ਹੋ ਕਿ ਆਪਣੇ ਪਿਉ-ਦਾਦਿਆਂ ਵਾਂਗ* ਤੁਸੀਂ ਜੋ ਵਿਅਰਥ ਜੀਵਨ ਜੀਉਂਦੇ ਸੀ, ਉਸ ਤੋਂ ਤੁਹਾਨੂੰ ਚਾਂਦੀ ਜਾਂ ਸੋਨੇ ਵਰਗੀਆਂ ਨਾਸ਼ਵਾਨ ਚੀਜ਼ਾਂ ਨਾਲ ਨਹੀਂ ਛੁਡਾਇਆ ਗਿਆ ਸੀ।
18 ਕਿਉਂਕਿ ਤੁਸੀਂ ਜਾਣਦੇ ਹੋ ਕਿ ਆਪਣੇ ਪਿਉ-ਦਾਦਿਆਂ ਵਾਂਗ* ਤੁਸੀਂ ਜੋ ਵਿਅਰਥ ਜੀਵਨ ਜੀਉਂਦੇ ਸੀ, ਉਸ ਤੋਂ ਤੁਹਾਨੂੰ ਚਾਂਦੀ ਜਾਂ ਸੋਨੇ ਵਰਗੀਆਂ ਨਾਸ਼ਵਾਨ ਚੀਜ਼ਾਂ ਨਾਲ ਨਹੀਂ ਛੁਡਾਇਆ ਗਿਆ ਸੀ।