-
2 ਪਤਰਸ 2:20ਪਵਿੱਤਰ ਬਾਈਬਲ
-
-
20 ਇਸ ਲਈ, ਜੇ ਉਹ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦਾ ਸਹੀ ਗਿਆਨ ਲੈ ਕੇ ਦੁਨੀਆਂ ਦੀ ਬਦਕਾਰੀ ਦੇ ਚਿੱਕੜ ਵਿੱਚੋਂ ਨਿਕਲਣ ਤੋਂ ਬਾਅਦ ਦੁਬਾਰਾ ਇਹੀ ਕੰਮ ਕਰਨ ਲੱਗ ਪੈਂਦੇ ਹਨ ਅਤੇ ਇਨ੍ਹਾਂ ਕੰਮਾਂ ਦੇ ਗ਼ੁਲਾਮ ਬਣ ਜਾਂਦੇ ਹਨ, ਤਾਂ ਉਨ੍ਹਾਂ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਂਦਾ ਹੈ।
-