-
ਪ੍ਰਕਾਸ਼ ਦੀ ਕਿਤਾਬ 1:5ਪਵਿੱਤਰ ਬਾਈਬਲ
-
-
5 ਅਤੇ ਯਿਸੂ ਮਸੀਹ ਵੀ ਤੁਹਾਨੂੰ ਅਪਾਰ ਕਿਰਪਾ ਅਤੇ ਸ਼ਾਂਤੀ ਬਖ਼ਸ਼ੇ ਜਿਹੜਾ “ਵਫ਼ਾਦਾਰ ਗਵਾਹ,” “ਮਰੇ ਹੋਇਆਂ ਵਿੱਚੋਂ ਜੀਉਂਦਾ ਹੋਇਆ ਜੇਠਾ” ਅਤੇ “ਧਰਤੀ ਦੇ ਰਾਜਿਆਂ ਦਾ ਰਾਜਾ” ਹੈ।
ਯਿਸੂ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਉਸ ਨੇ ਆਪਣੇ ਲਹੂ ਦੇ ਰਾਹੀਂ ਸਾਨੂੰ ਸਾਡੇ ਪਾਪਾਂ ਤੋਂ ਮੁਕਤ ਕਰਾਇਆ ਹੈ
-