-
ਪ੍ਰਕਾਸ਼ ਦੀ ਕਿਤਾਬ 7:10ਪਵਿੱਤਰ ਬਾਈਬਲ
-
-
10 ਅਤੇ ਉਹ ਉੱਚੀ-ਉੱਚੀ ਕਹਿ ਰਹੇ ਸਨ: “ਅਸੀਂ ਆਪਣੇ ਪਰਮੇਸ਼ੁਰ ਦੇ, ਜਿਹੜਾ ਸਿੰਘਾਸਣ ਉੱਤੇ ਬੈਠਾ ਹੈ, ਅਤੇ ਲੇਲੇ ਦੇ ਅਹਿਸਾਨਮੰਦ ਹਾਂ ਕਿ ਉਨ੍ਹਾਂ ਨੇ ਸਾਨੂੰ ਮੁਕਤੀ ਦਿੱਤੀ ਹੈ।”
-