ਫੁਟਨੋਟ
a ਗਰਭ ਵਿਚ ਪਲ ਰਹੇ ਬੱਚੇ ਉੱਤੇ ਸਿਰਫ਼ ਅਜਿਹੇ ਹਾਰਮੋਨਜ਼ ਕਾਰਨ ਹੀ ਬੁਰਾ ਅਸਰ ਨਹੀਂ ਪੈਂਦਾ, ਸਗੋਂ ਸਿਗਰਟਨੋਸ਼ੀ, ਸ਼ਰਾਬ ਪੀਣ ਜਾਂ ਕੋਈ ਹੋਰ ਨਸ਼ੇ ਕਰਨ ਨਾਲ ਵੀ ਅਸਰ ਪੈ ਸਕਦਾ ਹੈ। ਇਸ ਲਈ ਚੰਗਾ ਹੋਵੇਗਾ ਜੇਕਰ ਗਰਭਵਤੀ ਔਰਤਾਂ ਇਨ੍ਹਾਂ ਖ਼ਤਰਨਾਕ ਚੀਜ਼ਾਂ ਤੋਂ ਪਰਹੇਜ਼ ਕਰਨ। ਇਸ ਦੇ ਨਾਲ-ਨਾਲ ਕੋਈ ਵੀ ਦਵਾਈ ਲੈਣ ਤੋਂ ਪਹਿਲਾਂ ਚੰਗਾ ਹੋਵੇਗਾ ਜੇਕਰ ਪਹਿਲਾਂ ਡਾਕਟਰ ਦੀ ਸਲਾਹ ਲਈ ਜਾਵੇ।